30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ by gurkirpatv | ਅਕਤੂਃ 1, 2024 | ਚੰਡੀਗੜ੍ਹ, ਪੰਜਾਬ | 0 comments ਗੁਰਕ੍ਰਿਪਾ ਬਿਊਰੋ ਚੰਡੀਗੜ੍ਹ/ ਅਕਤੂਬਰ /01/2024 ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਸ਼ੇਅਰ Submit a Comment ਜਵਾਬ ਰੱਦ ਕਰੋਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।ਟਿੱਪਣੀ * ਨਾਮ * ਈ-ਮੇਲ * ਵੈੱਬਸਾਈਟ Save my name, email, and website in this browser for the next time I comment.