gurkirpatv

ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਐਸ.ਏ.ਐਸ. ਨਗਰ (ਮੋਹਾਲੀ), 4 ਜੂਨ,(ਹਰਬੰਸ ਸਿੰਘ) ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ...

ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਰੈਲੀਆਂ ਕੀਤੀਆਂ

ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਰੈਲੀਆਂ ਕੀਤੀਆਂ

ਐਸ.ਏ.ਐਸ. ਨਗਰ (ਮੋਹਾਲੀ),4 ਜੂਨ (ਪਰਦੀਪ ਸਿੰਘ ਹੈਪੀ) ਪੰਜਾਬ ਸਰਕਾਰ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ...

ਡਰੱਗ ਮਾਫੀਆ ਵੱਲੋਂ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ; ਤਸਕਰਾਂ ਨੂੰ ਸਰਪ੍ਰਸਤੀ ‘ਤੇ ਸਵਾਲ ਚੁੱਕਿਆ

ਡਰੱਗ ਮਾਫੀਆ ਵੱਲੋਂ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ; ਤਸਕਰਾਂ ਨੂੰ ਸਰਪ੍ਰਸਤੀ ‘ਤੇ ਸਵਾਲ ਚੁੱਕਿਆ

ਬਠਿੰਡਾ/ ਚੰਡੀਗੜ੍ਹ 4 ਜੂਨ (ਹਰਬੰਸ ਸਿੰਘ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਝਾਅ ਦਿੱਤਾ ਹੈ ਕਿ ਉਹ ਕੋਈ ਨਾ...

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜੂਨ: (ਹਰਬੰਸ ਸਿੰਘ) ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ...

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੰਡੀਗੜ੍ਹ, 3 ਜੂਨ:(ਹਰਬੰਸ ਸਿੰਘ) ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ...

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਚੰਡੀਗੜ੍ਹ / ਪਟਿਆਲਾ, 3 ਜੂਨ:(ਹਰਬੰਸ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ...

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ – ਸਿਬਿਨ ਸੀ

ਚੰਡੀਗੜ੍ਹ, 3 ਜੂਨ: (ਹਰਬੰਸ ਸਿੰਘ) ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ...

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਚੰਡੀਗੜ੍ਹ, 3 ਜੂਨ:(ਹਰਬੰਸ ਸਿੰਘ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ...

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ ; ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ ; ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ

ਚੰਡੀਗੜ੍ਹ, 3 ਜੂਨ:(ਹਰਬੰਸ ਸਿੰਘ) ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਚੰਡੀਗੜ੍ਹ, 3 ਜੂਨ :(ਹਰਬੰਸ ਸਿੰਘ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ...