ਨਿਊ ਚੰਡੀਗੜ੍ਹ

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ  ਵੱਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਲਖਨੌਰ ਵਿਖੇ ਕਾਂਗਰਸੀ ਵਰਕਰਾਂ ਦੀ ਕੀਤੀ ਮੀਟਿੰਗ

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਲਖਨੌਰ ਵਿਖੇ ਕਾਂਗਰਸੀ ਵਰਕਰਾਂ ਦੀ ਕੀਤੀ ਮੀਟਿੰਗ

ਕੁਰਾਲੀ 20 ਅਪ੍ਰੈਲ(ਜਗਦੇਵ ਸਿੰਘ) ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ. ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਲਖਨੌਰ ਵਿਖੇ ਕਾਂਗਰਸੀ...

ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਵਸ ਸਬੰਧੀ

ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਵਸ ਸਬੰਧੀ

ਕੁਰਾਲੀ 20 ਅਪ੍ਰੈਲ(ਜਗਦੇਵ ਸਿੰਘ) ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਅੱਜ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ...

ਸੁਰਜੀਤ ਸਿੰਘ ਧਾਲੀਵਾਲ ਨੂੰ ਲਾਇਨਜ ਕਲੱਬ ਗ੍ਰੇਟਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਸੁਰਜੀਤ ਸਿੰਘ ਧਾਲੀਵਾਲ ਨੂੰ ਲਾਇਨਜ ਕਲੱਬ ਗ੍ਰੇਟਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਕੁਰਾਲੀ 20 ਅਪ੍ਰੈਲ(ਜਗਦੇਵ ਸਿੰਘ) ਸ਼ਹਿਰ ਦੇ ਲਾਇਨਜ਼ ਕਲੱਬ ਗ੍ਰੇਟਰ ਦੀ ਜਰਨਲ ਬਾਡੀ ਦੀ ਸਾਲਾਨਾ ਮੀਟਿੰਗ ਪ੍ਰਧਾਨ ਲਾਇਨ ਇੰਦਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ...

‘ਨੈਸ਼ਨਲ ਖੇਲੋ ਮਾਸਟਰ ਗੇਮਜ਼’ ਵਿੱਚ ਦਿੱਲੀ ਵਿਖੇ ਛਾਏ ਪ੍ਰਭ ਆਸਰਾ ਦੇ ਅਲੱਗ ਤੋਂ ਖ਼ਾਸ (Specially Abled) ਖਿਡਾਰੀ

‘ਨੈਸ਼ਨਲ ਖੇਲੋ ਮਾਸਟਰ ਗੇਮਜ਼’ ਵਿੱਚ ਦਿੱਲੀ ਵਿਖੇ ਛਾਏ ਪ੍ਰਭ ਆਸਰਾ ਦੇ ਅਲੱਗ ਤੋਂ ਖ਼ਾਸ (Specially Abled) ਖਿਡਾਰੀ

ਚੰਡੀਗੜ੍ਹ/ਗੁਰਕਿਰਪਾ ਬਿਊਰੋ/ 16/ ਅਪ੍ਰੈਲ /2025 ਬੇਸਹਾਰਾ, ਲਾਚਾਰ ਤੇ ਲਾਵਾਰਸ ਨਾਗਰਿਕਾਂ ਨੂੰ ਮੁੜ ਮੁੱਖ-ਧਾਰਾ ਵਿੱਚ ਸ਼ਾਮਲ ਕਰਨ ਲਈ ਪ੍ਰਸਿੱਧ ਸੰਸਥਾ ਪ੍ਰਭ ਆਸਰਾ (ਕੁਰਾਲ਼ੀ) ਦੇ...

ਮਾਜਰੀ ਬਲਾਕ ਵਿਖੇ  ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ  ਡੂਮਛੇੜੀ ਵੱਲੋਂ ਸਮਰੱਥਕਾਂ ਨਾਲ ਮੀਟਿੰਗ

ਮਾਜਰੀ ਬਲਾਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਡੂਮਛੇੜੀ ਵੱਲੋਂ ਸਮਰੱਥਕਾਂ ਨਾਲ ਮੀਟਿੰਗ

ਕੁਰਾਲੀ/ਮਾਜਰੀ 15 ਅਪ੍ਰੈਲ (ਜਗਦੇਵ ਸਿੰਘ)    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਹੋਂਦ 'ਚ ਪੰਜ ਮੈਬਰੀ ਕਮੇਟੀ ਦੇ ਹੱਕ 'ਚ ਅਕਾਲੀ ਆਗੂ...

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੌਂਦ ਵਿੱਚ ਆਈ ਹੈ, ਉਦੋਂ ਤੋਂ ਹੀ ਇਹ  ਪ੍ਰਾਇਮਰੀ ਸਕੂਲ ਬੰਦ ਪਿਆ :ਜੀਤੀ ਪਡਿਆਲਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੌਂਦ ਵਿੱਚ ਆਈ ਹੈ, ਉਦੋਂ ਤੋਂ ਹੀ ਇਹ ਪ੍ਰਾਇਮਰੀ ਸਕੂਲ ਬੰਦ ਪਿਆ :ਜੀਤੀ ਪਡਿਆਲਾ

ਕੁਰਾਲੀ 15 ਅਪ੍ਰੈਲ (ਜਗਦੇਵ ਸਿੰਘ)      ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਹਲਕਾ ਖਰੜ ਦੇ ਪਿੰਡ ਬਰਸਾਲ ਪੁਰ ਟੱਪਰੀਆਂ ਵਿਖੇ ਸਥਿੱਤ...

ਖਾਲਸਾ ਸਾਜਨਾ ਦਿਵਸ ਤੇ ਫੇਜ਼-11 ਮੋਹਾਲੀ ਵਿਖੇ ਲਗਾਏ ਗਏ ਬੂਟੇ

ਖਾਲਸਾ ਸਾਜਨਾ ਦਿਵਸ ਤੇ ਫੇਜ਼-11 ਮੋਹਾਲੀ ਵਿਖੇ ਲਗਾਏ ਗਏ ਬੂਟੇ

ਕੁਰਾਲੀ 15  ਅਪ੍ਰੈਲ (ਜਗਦੇਵ ਸਿੰਘ)     ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ( ਸੰਸਥਾ ) ਦੇ ਮੈਂਬਰਾਂ ਵਲੋ " ਇੱਕ ਰੁੱਖ 100 ਸੁੱਖ " ਚਲਾਈ ਗਈ ਮੁਹਿੰਮ ਨੂੰ ਅਗੇ ਤੋਰਦੇ ਹੋਏ...

ਪਿੰਡ ਗੁੰਨੋ ਮਾਜਰਾ ਵੱਲੋ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਵਿਸਾਖੀ ਦਿਹਾੜਾ ਮਨਾਇਆ

ਪਿੰਡ ਗੁੰਨੋ ਮਾਜਰਾ ਵੱਲੋ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਵਿਸਾਖੀ ਦਿਹਾੜਾ ਮਨਾਇਆ

ਮਾਜਰੀ 15 ਅਪ੍ਹੈਲ (ਜਗਦੇਵ ਸਿੰਘ) - ਪਿੰਡ ਗੁੰਨੋ ਮਾਜਰਾ ਵੱਲੋ ਸਮੂਹ ਨਗਰ ਨਿਵਾਸੀਆਂ, ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਵਿਸਾਖੀ ਦਿਹਾੜਾ ਮਨਾਇਆ ਗਿਆ...

ਕੁਰਾਲੀ  ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਕੁਰਾਲੀ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਕੁਰਾਲੀ 14 ਅਪ੍ਰੈਲ (ਜਗਦੇਵ ਸਿੰਘ) ਸੰਵਿਧਾਨ ਨਿਰਮਾਤਾ ਤੇ ਯੁੱਗ ਪੁਰਸ਼ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ 134 ਵੇਂ ਜਨਮ ਦਿਵਸ ਮੌਕੇ ਇਨਸਾਨੀਅਤ ਰਜਿ. ਕੁਰਾਲੀ ਤੇ ਇਲਾਕੇ ਦੇ...

ਪਿੰਡ ਮਾਣਕਪੁਰ ਸ਼ਰੀਫ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਪਿੰਡ ਮਾਣਕਪੁਰ ਸ਼ਰੀਫ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਮਾਜਰੀ 15 ਅਪ੍ਹੈਲ (ਜਗਦੇਵ ਸਿੰਘ) - ਪਿੰਡ ਮਾਣਕਪੁਰ ਸ਼ਰੀਫ ਵਿਖੇ ਬਲਾਕ ਪ੍ਰਧਾਨ ਮਾਜਰੀ ਮਦਨ ਸਿੰਘ ਮਾਣਕਪੁਰ ਸ਼ਰੀਫ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਡਾਕਟਰ ਭੀਮ ਰਾਓ ਅੰਬੇਡਕਰ...