News
ਪਿੰਡ ਦੁੱਲੂਆਂ ਖੱਦਰੀ ਦਾ ਸਾਲਾਨਾ ਪੰਜ ਪੀਰਾਂ ਦਾ ਮੇਲਾ ਹੋਵੇਗਾ 5 ਜੂਨ ਨੂੰ ਅਤੇ ਸੂਫੀ ਗਾਇਕ ਕਨਵਰ ਗਰੇਵਾਲ ਲੋਕਾਂ ਦਾ ਮਨੋਰੰਜਨ ਕਰਨਗੇ
ਕੁਰਾਲੀ 3 ਜੂਨ (ਜਗਦੇਵ ਸਿੰਘ): -ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਦੁੱਲੂਆਂ ਖੱਦਰੀ ਜ਼ਿਲਾ ਮੋਹਾਲੀ (ਨਿਊ ਚੰਡੀਗੜ੍ਹ) ਵਿਖੇ ਪੀਰਾਂ ਦੀ ਦਰਗਾਹ ਤੇ ਕਰਵਾਇਆ ਜਾਂਦਾ ਸਲਾਨਾਂ...
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਲੁਧਿਆਣਾ/ ਚੰਡੀਗੜ੍ਹ 2 ਜੂਨ(ਹਰਬੰਸ ਸਿੰਘ) ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਉਥੇ ਹੀ ਕਾਂਗਰਸ...
ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ
ਅੰਮ੍ਰਿਤਸਰ/ ਚੰਡੀਗੜ੍ਹ 2 ਜੂਨ-(ਹਰਬੰਸ ਸਿੰਘ) ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ/ਚੰਡੀਗੜ੍ਹ 2 ਜੂਨ-(ਹਰਬੰਸ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ...
ਸਾਡਾ ਪਿੰਡ ਵਿਕਾਊ ਹੈ” ਅਤੇ ਨਸ਼ਿਆਂ ਕਾਰਨ ਤਿੰਨ ਮੌਤਾਂ, ਪੰਜਾਬ ਵਿੱਚ ਨਸ਼ਿਆਂ ਦੀ ਡਰਾਉਣੀ ਸਥਿਤੀ।
ਚੰਡੀਗੜ੍ਹ, 2 ਜੂਨ(ਹਰਬੰਸ ਸਿੰਘ) ਪਹਿਲੀ ਜੂਨ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੇਹੜਕਾ, ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰੋਡੀਕਪੂਰਾ, ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ...
ਯੁੱਧ ਨਸ਼ਿਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਦਾ ਭਰਮਾ ਹੁੰਗਾਰਾ : ਕੁਲਵੰਤ ਸਿੰਘ
ਐਸ.ਏ.ਐਸ. ਨਗਰ (ਮੋਹਾਲੀ) 2 ਜੂਨ(ਹਰਬੰਸ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਦੇ...
ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡੇ ਕੀਤੇ ਪਾਸ
ਐਸ.ਏ.ਐਸ. ਨਗਰ (ਮੋਹਾਲੀ) 2 ਜੂਨ(ਹਰਬੰਸ ਸਿੰਘ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ...
ਸੂਬੇ ਵਿੱਚ ਖੋਲੇ 881 ਮੁਹੱਲਾ ਕਲੀਨਿਕਾਂ ਦੇ ਵਿੱਚੋਂ 3 ਕਰੋੜ ਦੇ ਕਰੀਬ ਮਰੀਜ਼ ਕਰਵਾ ਚੁੱਕੇ ਹਨ ਆਪਣਾ ਇਲਾਜ : ਕੁਲਵੰਤ ਸਿੰਘ
ਐਸ.ਏ.ਐਸ. ਨਗਰ (ਮੋਹਾਲੀ), 29 ਮਈ (ਪ੍ਰਦੀਪ ਸਿੰਘ ਹੈਪੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਦੇ ਵਿੱਚੋਂ ਕੱਢਣ...
ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਵਿੱਚ ਦਿਖਾਏ ਜੌਹਰ
ਐਸ.ਏ.ਐਸ. ਨਗਰ (ਮੋਹਾਲੀ), 29 ਮਈ (ਹਰਬੰਸ ਸਿੰਘ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ...
ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ
ਨਾਭਾ (ਪਟਿਆਲਾ), 25 ਮਈ:(ਹਰਬੰਸ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ...
















