News
ਪੰਜਾਬ ਪੁਲਿਸ ਹੈੱਡਕੁਆਟਰ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਲਿਸ ਜ਼ਿਲਿ੍ਹਆਂ ਦੀ ਨਿੱਜੀ ਤੌਰ ’ਤੇ ਕੀਤੀ ਜਾਵੇਗੀ ਨਿਗਰਾਨੀ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 8 ਫਰਵਰੀ:(ਹਰਬੰਸ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ...
ਭਾਰਤ ਅਮਰੀਕਾ ਵਪਾਰ ਸਮਝੌਤਾ ਦੇਸ਼ ਅਤੇ ਪੰਜਾਬ ਪੱਖੀ, ਕਿਸਾਨਾਂ ਦੇ ਸਾਰੇ ਹਿੱਤ ਸੁਰੱਖਿਤ -ਸੁਨੀਲ ਜਾਖੜ
ਚੰਡੀਗੜ੍ਹ 8 ਫਰਵਰੀ (ਹਰਬੰਸ ਸਿੰਘ) ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਭਾਰਤ ਅਤੇ ਪੰਜਾਬ ਪੱਖੀ ਸਮਝੌਤਾ ਦੱਸਦਿਆਂ ਇਸ ਦੌਰਾਨ...
ਪਿੰਡ ਝਾਂਮਪੁਰ ਤੋਂ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਫੂਲਰਾਜ ਸਿੰਘ ਹੋਰਾਂ ਬੱਸ ਨੂੰ ਕੀਤਾ ਰਵਾਨਾ
ਮੋਹਾਲੀ 8 ਫਰਵਰੀ(ਹਰਬੰਸ ਸਿੰਘ) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ...
ਆਪਣੀਆਂ ਨਾਕਾਮੀਆਂ ਛੁਪਾਉਣ ਲਈ ਅਧਿਕਾਰੀਆਂ ਨੂੰ ਬਲੀ ਦਾ ਬਕਰਾ ਬਣਾਇਆ ਜਾ ਰਿਹਾ: ਵੜਿੰਗ
ਚੰਡੀਗੜ੍ਹ, 8 ਫਰਵਰੀ (ਹਰਬੰਸ ਸਿੰਘ) ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਿਨ੍ਹਾਂ ਕਾਰਨ ਦੱਸੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਦੀ ਕੜੀ...
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ*
ਚੰਡੀਗੜ੍ਹ, 5 ਫਰਵਰੀ:(ਹਰਬੰਸ ਸਿੰਘ) ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ...
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ
ਅੰਮ੍ਰਿਤਸਰ, 5 ਫਰਵਰੀ-(ਹਰਬੰਸ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ...
ਸ਼੍ਰੋਮਣੀ ਕਮੇਟੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ ਅਤੇ ਐਸਐਸਪੀ ਨੂੰ ਪਰਚਾ ਦਰਜ਼ ਕਰਵਾਉਣ ਲਈ ਮਿਲਿਆ
ਅੰਮ੍ਰਿਤਸਰ, 5 ਫਰਵਰੀ -(ਹਰਬੰਸ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ...
ਕਾਇਰ ਮੋਦੀ ਦੇਸ਼ ਲਈ ਗੰਭੀਰ ਤੌਰ ‘ਤੇ ਖਤਰਨਾਕ ਹਨ: ਭੂਪੇਸ਼ ਬਘੇਲ
ਭੋਆ (ਪਠਾਨਕੋਟ), 5 ਫ਼ਰਵਰੀ(ਹਰਬੰਸ ਸਿੰਘ) ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਲਈ ਏਆਈਸੀਸੀ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ...
ਯੂਐਸ ਟਰੇਡ ਸਮਝੌਤੇ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ‘ਆਪ’ – ਪਿ੍ਤਪਾਲ ਸਿੰਘ ਬਲੀਏਵਾਲ
ਚੰਡੀਗੜ੍ਹ, 5 ਫ਼ਰਵਰੀ(ਹਰਬੰਸ ਸਿੰਘ) ਭਾਰਤ ਅਤੇ ਅਮਰੀਕਾ ਦਰਮਿਆਨ ਕਰ ਮੁਕਤ ਵਪਾਰ (ਫ਼੍ਰੀ ਟਰੇਡ) ਨੂੰ ਲੈ ਕੇ ਡੇਅਰੀ ਪ੍ਰੋਡਕਟਾਂ ਜਾਂ ਖੇਤੀਬਾੜੀ ਸੈਕਟਰ ਨਾਲ ਸਬੰਧਿਤ ਕੋਈ ਵੀ...
ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਭਰਤੀ ਲਈ 9 ਫਰਵਰੀ ਨੂੰ ਲੱਗੇਗਾ ਸੂਬਾ ਪੱਧਰੀ ‘ਨੌਕਰੀ ਮੇਲਾ’ ਬਾਰ੍ਹਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ : ਪ੍ਰੋਜੈਕਟ ਹੈਡ ਪ੍ਰਭਜੋਤ ਸਿੰਘ
ਚੰਡੀਗੜ੍ਹ 5 ਫਰਵਰੀ(ਹਰਬੰਸ ਸਿੰਘ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਅਵਸਰ ਪ੍ਰਦਾਨ ਕਰਨ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ...
















