News

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ
ਚੰਡੀਗੜ੍ਹ 6 ਜੁਲਾਈ (ਹਰਬੰਸ ਸਿੰਘ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ...

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ
ਚੰਡੀਗੜ੍ਹ 6 ਜੁਲਾਈ (ਹਰਬੰਸ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ...

-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਵਿਸ਼ਾਲ ਸਮਾਗਮ
ਪਟਿਆਲਾ/ਅੰਮ੍ਰਿਤਸਰ, 6 ਜੁਲਾਈ (ਹਰਬੰਸ ਸਿੰਘ) ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ...

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ
ਚੰਡੀਗੜ੍ਹ, 11 ਜੂਨ ( ਹਰਬੰਸ ਸਿੰਘ ) ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ...

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ ‘ਆਪ’ ਵਿੱਚ ਹੋਏ ਸ਼ਾਮਲ
ਲੁਧਿਆਣਾ, 11 ਜੂਨ ( ਹਰਬੰਸ ਸਿੰਘ ) ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਕਾਂਗਰਸ, ਭਾਜਪਾ ਅਤੇ...

ਵੜਿੰਗ ਨੇ ‘ਉਦਯੋਗ ਕ੍ਰਾਂਤੀ’ ‘ਤੇ ‘ਆਪ’ ਨੂੰ ਝਾੜ ਪਾਈ
ਚੰਡੀਗੜ੍ਹ, 5 ਜੂਨ:(ਹਰਬੰਸ ਸਿੰਘ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਉਪਰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਘਟੀਆ...

ਮੋਹਾਲੀ ਵਿਖੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੂਨ (ਹਰਬੰਸ ਸਿੰਘ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਤ ਕਬੀਰ ਵੈਲਫੇਅਰ...

ਹਰਿਆਣਾ ਸਰਕਾਰ ਨੇ ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਲਈ ਸੂਬੇ ਵਿੱਚ ਤਿਆਰ ਕੀਤਾ ਅਨੁਕੂਲ ਵਾਤਾਵਰਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 4 ਜੂਨ (ਹਰਬੰਸ ਸਿੰਘ ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨੇ ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਲਈ ਸੂਬੇ ਵਿੱਚ ਅਨੁਕੂਲ ਅਤੇ...

ਕੁਰੂਕਸ਼ੇਤਰ ਵਿੱਚ ਬਨਣ ਵਾਲੇ ਸਿੱਖ ਮਿਊਜ਼ੀਅਮ ਅਤੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਕੰਮਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨਾ ਯਕੀਨੀ – ਮੁੱਖ ਮੰਤਰੀ ਨਾਂਇਬ ਸਿੰਘ ਸੈਣੀ
ਚੰਡੀਗੜ੍ਹ, 4 ਜੂਨ (ਹਰਬੰਸ ਸਿੰਘ) ਸੂਬੇ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦਾ 350ਵਾਂ ਸਾਲ ਵੱਡਾ ਅਤੇ ਸ਼ਰਧਾ ਦੇ ਨਾਲ ਮਨਾਇਆ ਜਾਵੇਗਾ ਹਰਿਆਣਾ ਦੇ ਮੁੱਖ ਮੰਤਰੀ...

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ ਸੁਪੋਸ਼ਿਤ ਪਿੰਡ ਪੰਚਾਇਤ ਮੁਹਿੰਮ ਦੀ ਸਮੀਖਿਆ
ਚੰਡੀਗੜ੍ਹ, 4 ਜੂਨ (ਹਰਬੰਸ ਸਿੰਘ) ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਸੁਪੋਸ਼ਿਤ ਪਿੰਡ ਪੰਚਾਇਤ ਮੁਹਿੰਮ ਤਹਿਤ ਸੂਬੇ ਵਿੱਚ 531 ਪੰਚਾਇਤਾਂ ਨੇ ਯੋਗਤਾ...