News
ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼
ਮੁੰਬਈ, 4 ਫਰਵਰੀ:(ਹਰਬੰਸ ਸਿੰਘ) ਮੁੰਬਈ ਨਿਵੇਸ਼ ਰੋਡ ਸ਼ੋਅ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ...
ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ*
ਚੰਡੀਗੜ੍ਹ, 4 ਫਰਵਰੀ:(ਹਰਬੰਸ ਸਿੰਘ0 ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ...
ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ
ਚੰਡੀਗੜ੍ਹ: 4 ਫਰਵਰੀ:(ਹਰਬੰਸ ਸਿੰਘ) ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ...
ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ
ਚੰਡੀਗੜ੍ਹ, 4 ਫ਼ਰਵਰੀ-(ਹਰਬੰਸ ਸਿੰਘ) ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ...
ਰਾਹੁਲ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ, ਪਾਰਟੀ ਨੂੰ ਡੁਬੋਣ ਲਈ ਰਾਹੁਲ ਹੀ ਕਾਫ਼ੀ: ਅਸ਼ਵਨੀ ਸ਼ਰਮਾ
ਚੰਡੀਗੜ੍ਹ, 04 ਫ਼ਰਵਰੀ (ਹਰਬੰਸ ਸਿੰਘ ) ਭਾਜਪਾ ਪੰਜਾਬ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਂਗਰਸ ਨੇਤਾ ਰਾਹੁਲ ਗਾਂਧੀ...
ਮੋਦੀ ਨੇ ਗਰੀਬਾਂ ਨੂੰ ਹੱਕ ਦਿੱਤਾ, ਮਾਨ ਸਰਕਾਰ ਨੇ ਉਨ੍ਹਾਂ ਦਾ ਚੁੱਲ੍ਹਾ ਠੰਢਾ ਕੀਤਾ – ਅਸ਼ਵਨੀ ਸ਼ਰਮਾ
ਚੰਡੀਗੜ੍ਹ / ਕੁਰਾਲੀ, 4 ਫ਼ਰਵਰੀ –(ਹਰਬੰਸ ਸਿੰਘ) ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖਰੜ ਵਿਖੇ ਵਿਕਸਿਤ ਭਾਰਤ–ਜੀ-ਰਾਮ ਯੋਜਨਾ ਦੇ ਹੱਕ ‘ਚ...
ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਵਿਰੁੱਧ ਬੋਲਣ ਲਈ ਨਹੀਂ ਰਿਹਾ ਵਿਰੋਧੀਆਂ ਕੋਲ ਕੋਈ ਮੁੱਦਾ: ਕੁਲਵੰਤ ਸਿੰਘ
ਮੋਹਾਲੀ, 3 ਫਰਵਰੀ (ਹਰਬੰਸ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਲਿਆਂਦੀ ਗਈ ਮੁੱਖ ਮੰਤਰੀ ਸਿਹਤ ਬੀਮਾ...
ਪੰਜਾਬ ਕਾਂਗਰਸ ਨੇ ਅਮਰੀਕੀ ਇੰਪੋਰਟ ‘ਤੇ ‘ਜ਼ੀਰੋ ਟੈਰਿਫ’ ਲਗਾਉਣ ਨੂੰ ਲੈ ਕੇ ਪ੍ਰਗਟਾਈ ਚਿੰਤਾ
ਚੰਡੀਗੜ੍ਹ, 3 ਫ਼ਰਵਰੀ: (ਹਰਬੰਸ ਸਿੰਘ) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤ-ਅਮਰੀਕਾ ਵਪਾਰ ਸਮਝੌਤੇ ਤਹਿਤ ਅਮਰੀਕੀ ਇੰਪੋਰਟ ‘ਤੇ “ਜ਼ੀਰੋ ਟੈਰਿਫ” ਦੀ...
ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ
ਪਟਿਆਲਾ, 28 ਅਕਤੂਬਰ-(ਹਰਬੰਸ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ...
ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ
ਚੰਡੀਗੜ੍ਹ, 28 ਅਕਤੂਬਰ 2025:(ਹਰਬੰਸ ਸਿੰਘ) ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ...
















