News
ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 17 ਅਕਤੂਬਰ(ਹਰਬੰਸ ਸਿੰਘ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ...
ਡੀਆਈਜੀ ਤੋਂ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਣਾ ‘ਆਪ’ ਦੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇ ਦਾਅਵਿਆਂ ‘ਤੇ ਚਪੇੜ: ਵੜਿੰਗ
ਤਰਨਤਾਰਨ/ਅੰਮ੍ਰਿਤਸਰ, 17 ਅਕਤੂਬਰ(ਹਰਬੰਸ ਸਿੰਘ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਵੀਰਵਾਰ ਨੂੰ ਸੀਬੀਆਈ ਵੱਲੋਂ ਪੰਜਾਬ ਪੁਲਿਸ ਦੇ ਡੀਆਈਜੀ...
ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ
ਮੋਹਾਲੀ 16 ਅਕਤੂਬਰ (ਹਰਬੰਸ ਸਿੰਘ) ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:)- ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 16 ਅਕਤੂਬਰ, 2025 (ਹਰਬੰਸ ਸਿੰਘ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ...
ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਇੰਦੌਰ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਕੋਟਾ ਰਾਜਿਸਥਾਨ ਲਈ ਰਵਾਨਾ
ਅੰਮ੍ਰਿਤਸਰ, 16 ਅਕਤੂਬਰ(ਹਰਬੰਸ ਸਿੰਘ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ(ਹਰਬੰਸ ਸਿੰਘ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ:(ਹਰਬੰਸ ਸਿੰਘ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ...
ਕਾਂਗਰਸ ਦੇ ਉਮੀਦਵਾਰ ਬੁਰਜ ਨੇ ਤਰਨਤਾਰਨ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ
ਤਰਨਤਾਰਨ, 15 ਅਕਤੂਬਰ (ਹਰਬੰਸ ਸਿੰਘ) ਕਾਂਗਰਸ ਨੇ ਅੱਜ ਏਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ...
ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਪਿੱਪਲੀਆ ਰਾਓ ਇੰਦੌਰ ਤੋਂ ਗੁਰਦੁਆਰਾ ਇਮਲੀ ਸਾਹਿਬ ਇੰਦੌਰ ਲਈ ਰਵਾਨਾ
ਅੰਮ੍ਰਿਤਸਰ, 15 ਅਕਤੂਬਰ-(ਹਰਬੰਸ ਸਿੰਘ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ...
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੇ ਸੰਸਦੀ ਵਿਕਾਸ ਫੰਡ ਵਿੱਚੋਂ ਜ਼ਿਲ੍ਹਾ ਅਤੇ ਸੈਸ਼ਨ ਅਦਾਲਤਾਂ ਨੂੰ ਐਂਬੂਲੈਂਸ ਭੇਂਟ ਕੀਤੀ
ਚੰਡੀਗੜ੍ਹ, 15 ਅਕਤੂਬਰ:(ਹਰਬੰਸ ਸਿੰਘ) ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਭਾਰਤ ਸਰਕਾਰ ਦੇ ਸਾਬਕਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਆਪਣੇ ਸੰਸਦੀ...
















