ਚੰਡੀਗੜ੍ਹ 19 ਅਕਤੂਬਰ (ਹਰਬੰਸ ਸਿੰਘ)

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ  ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਦੀਵਾਲੀ ਪੰਜਾਬੀਆਂ ਦੇ ਜੀਵਨ ਵਿੱਚ ਸ਼ਾਂਤੀ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਪ੍ਰਮਾਤਮਾ ਪੰਜਾਬੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇ। ਸਾਨੂੰ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਮਾਰਗ `ਤੇ ਚੱਲਣ  ਚਾਹੀਦਾ ਹੈ।

 

ਸ਼ੇਅਰ